IMG-LOGO
ਹੋਮ ਲਹਿੰਦਾ ਪੰਜਾਬ : ਪਤਨੀ ਨਾਲ ਝਗੜੇ ਤੋਂ ਬਾਅਦ ਵਿਅਕਤੀ ਨੇ ਆਪਣੀਆਂ ਦੋ ਬੱਚੀਆਂ...

ਪਤਨੀ ਨਾਲ ਝਗੜੇ ਤੋਂ ਬਾਅਦ ਵਿਅਕਤੀ ਨੇ ਆਪਣੀਆਂ ਦੋ ਬੱਚੀਆਂ ਨੂੰ ਸੁੱਟਿਆ ਨਹਿਰ ਚ, ਇਕ ਦੀ ਮੌਤ

Admin user - May 26, 2024 12:33 AM
IMG

ਪਤਨੀ ਨਾਲ ਝਗੜੇ ਤੋਂ ਬਾਅਦ ਵਿਅਕਤੀ ਨੇ ਆਪਣੀਆਂ ਦੋ ਬੱਚੀਆਂ ਨੂੰ ਸੁੱਟਿਆ ਨਹਿਰ ਚ, ਇਕ ਦੀ ਮੌਤ

ਇਸਲਾਮਾਬਾਦ (ਪਾਕਿਸਤਾਨ), 26 ਮਈ - ਇਕ ਘਿਨਾਉਣੀ ਘਟਨਾ ਵਿਚ, ਪਾਕਿਸਤਾਨ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਚੇਚਾਵਤਨੀ ਵਿਚ ਆਪਣੀਆਂ ਦੋ ਬੱਚੀਆਂ ਨੂੰ ਨਹਿਰ ਵਿਚ ਸੁੱਟ ਦਿੱਤਾ। ਬਚਾਅ ਸੇਵਾ ਦੇ ਅਨੁਸਾਰ, 8 ਸਾਲ ਦੀ ਇਕ ਬੱਚੀ ਨੂੰ ਬਚਾ ਲਿਆ ਗਿਆ ਜਦੋਂ ਕਿ 10 ਸਾਲ ਦੀ ਬੱਚੀ ਦੀ ਡੂੰਘੇ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.