IMG-LOGO
ਹੋਮ ਹਰਿਆਣਾ/ ਚੰਡੀਗੜ੍ਹ: ਗੈਰ ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਵਿਧਾਇਕ ਸੁਰੇਂਦਰ ਪਵਾਰ ਗਿ੍ਫ਼ਤਾਰ

ਗੈਰ ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਵਿਧਾਇਕ ਸੁਰੇਂਦਰ ਪਵਾਰ ਗਿ੍ਫ਼ਤਾਰ

Admin user - Jul 20, 2024 12:15 PM
IMG

ਗੈਰ ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਵਿਧਾਇਕ ਸੁਰੇਂਦਰ ਪਵਾਰ ਗਿ੍ਫ਼ਤਾਰ


ਸੋਨੀਪਤ, (ਹਰਿਆਣਾ) 20 ਜੁਲਾਈ- ਕਾਂਗਰਸ ਦੇ ਸੋਨੀਪਤ ਤੋਂ ਵਿਧਾਇਕ ਸੁਰੇਂਦਰ ਪਵਾਰ ਨੂੰ ਈ.ਡੀ. ਦੀ ਟੀਮ ਨੇ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਗੈਰ ਕਾਨੂੰਨੀ ਮਾਈਨਿੰਗ ਨਾਲ ਜੁੜੇ ਮਾਮਲੇ ਵਿਚ ਸੁਰੇਂਦਰ ਪਵਾਰ ਅਤੇ ਯਮੁਨਾਨਗਰ ਤੋਂ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਟੀਮ ਸੁਰੇਂਦਰ ਪਵਾਰ ਨੂੰ ਅੰਬਾਲਾ ਦਫ਼ਤਰ ਲਈ ਲੈ ਕੇ ਨਿਕਲ ਗਈ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.