IMG-LOGO
ਹੋਮ ਦੁਨੀਆ: ਅਮਰੀਕਾ ’ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕਾ ’ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

Admin user - Sep 10, 2024 04:22 PM
IMG

ਅਮਰੀਕਾ ’ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਨਡਾਲਾ, 10 ਸਤੰਬਰ- ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਇਕ ਅਮਰੀਕਾ ਮੂਲ ਦੇ ਕਾਲੇ ਵਿਅਕਤੀ ਨੇ ਲੀਕਰ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ । ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਨਡਾਲਾ ਤੇ ਸਾਬਕਾ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਡਾਲਾ ਦੇ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋ ਹੋਈ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.