ਤਾਜਾ ਖਬਰਾਂ
ਹਰਿਆਣਾ ਚੋਣਾਂ ਸੰਬੰਧੀ 5 ਅਕਤੂਬਰ ਨੂੰ ਚੰਡੀਗੜ੍ਹ 'ਚ ਵਿਸ਼ੇਸ਼ ਛੁੱਟੀ ਦਾ ਐਲਾਨ
ਡਾ: ਰਮਨਦੀਪ ਕੌਰ
ਚੰਡੀਗੜ੍ਹ, 3 ਅਕਤੂਬਰ-ਹਰਿਆਣਾ ਦੇ ਵੋਟਰਾਂ ਲਈ 5 ਅਕਤੂਬਰ ਨੂੰ ਚੰਡੀਗੜ੍ਹ ਵਿਚ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ।
Get all latest content delivered to your email a few times a month.