IMG-LOGO
ਹੋਮ ਖੇਡਾਂ: ਭਾਰਤ-ਆਸਟ੍ਰੇਲੀਆ ਦੂਜਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ...

ਭਾਰਤ-ਆਸਟ੍ਰੇਲੀਆ ਦੂਜਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ ਦੂਜੀ ਪਾਰੀ ਚ 128/5

Admin user - Dec 07, 2024 05:26 PM
IMG

ਭਾਰਤ-ਆਸਟ੍ਰੇਲੀਆ ਦੂਜਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ ਦੂਜੀ ਪਾਰੀ ਚ 128/5

 ਐਡੀਲੇਡ ਓਵਲ (ਆਸਟ੍ਰੇਲੀਆ), 7 ਦਸੰਬਰ-ਭਾਰਤ-ਆਸਟ੍ਰੇਲੀਆ ਦੂਜਾ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਖਤਮ ਹੋ ਗਈ ਹੈ। ਭਾਰਤ ਦੂਜੀ ਪਾਰੀ ਵਿਚ 128 ਦੌੜਾਂ ਬਣਾ ਕੇ 5 ਵਿਕਟਾਂ ਗੁਆ ਚੁੱਕਾ ਹੈ। ਲੜੀ 1-0 ਨਾਲ ਚੱਲ ਰਹੀ ਹੈ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.