IMG-LOGO
ਹੋਮ ਪੰਜਾਬ : ਐਮਸੀ ਹਰਪ੍ਰੀਤ ਸਿੰਘ ਭੋਗਲ ਆਪ ਵਿੱਚ ਸ਼ਾਮਲ

ਐਮਸੀ ਹਰਪ੍ਰੀਤ ਸਿੰਘ ਭੋਗਲ ਆਪ ਵਿੱਚ ਸ਼ਾਮਲ

Admin user - Dec 23, 2024 06:42 PM
IMG

ਹਰਪ੍ਰੀਤ ਭੋਗਲ ਫਗਵਾੜਾ ਦੇ ਵਾਰਡ ਨੰਬਰ 10 ਤੋਂ ਜਿੱਤੇ ਹਨ

ਫਗਵਾੜਾ/ਚੰਡੀਗੜ੍ਹ, 23 ਦਸੰਬਰ- ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ ' ਕਈ ਨਵੇਂ ਚੁਣੇ ਗਏ ਕੌਂਸਲਰ 'ਆਪ' ' ਸ਼ਾਮਲ ਹੋ ਗਏ। 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰਤ ਤੌਰ 'ਤੇ ਹਰਪ੍ਰੀਤ ਸਿੰਘ ਭੋਗਲ ਅਤੇ ਅਵਤਾਰ ਸਿੰਘ ਪਰਮਾਰ ਨੂੰ 'ਆਪ' ' ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਨਿਗਮ ਵਿੱਚ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.