IMG-LOGO
ਹੋਮ ਪੰਜਾਬ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ...

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਦਾ ਹੋਇਆ ਅੰਤਿਮ ਸੰਸਕਾਰ

Admin user - Jan 12, 2025 02:56 PM
IMG

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਦਾ ਹੋਇਆ ਅੰਤਿਮ ਸੰਸਕਾਰ

ਅੰਮ੍ਰਿਤਸਰ, 12 ਜਨਵਰੀ- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਦਾ ਅੰਤਿਮ ਸੰਸਕਾਰ ਪਿੰਡ ਗਮਟਾਲਾ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਸ਼ਖਸੀਅਤਾਂ ਵਲੋਂ ਮਾਤਾ ਗੁਰਮੀਤ ਕੌਰ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਗੁਰਜੀਤ ਸਿੰਘ ਔਜਲਾ ਨਾਲ ਦੁੱਖ ਸਾਂਝਾ ਕੀਤਾ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.