ਤਾਜਾ ਖਬਰਾਂ
ਦਿੱਲੀ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਦੇਵਾਂਗੇ 8,500 ਰੁਪਏ ਪ੍ਰਤੀ ਮਹੀਨਾ - ਸਚਿਨ ਪਾਇਲਟ
ਨਵੀਂ ਦਿੱਲੀ, 12 ਜਨਵਰੀ - ਕਾਂਗਰਸ ਨੇਤਾ ਸਚਿਨ ਪਾਇਲਟ ਨੇ ਕਿਹਾ, "...ਦਿੱਲੀ ਦੇ ਲੋਕ 5 ਫਰਵਰੀ ਨੂੰ ਨਵੀਂ ਸਰਕਾਰ ਚੁਣਨ ਜਾ ਰਹੇ ਹਨ...ਅਸੀਂ ਦਿੱਲੀ ਦੇ ਲੋਕਾਂ ਲਈ ਕੁਝ ਗਾਰੰਟੀਆਂ ਪੇਸ਼ ਕਰਨ ਜਾ ਰਹੇ ਹਾਂ। ਅੱਜ, ਸਾਡੀ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਸੀਂ ਦਿੱਲੀ ਦੇ ਉਨ੍ਹਾਂ ਨੌਜਵਾਨਾਂ ਨੂੰ 8,500 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕਰਾਂਗੇ ਜੋ ਪੜ੍ਹੇ-ਲਿਖੇ ਹਨ, ਪਰ ਬੇਰੁਜ਼ਗਾਰ ਹਨ। 1 ਸਾਲ ਦੀ ਮਿਆਦ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ। ਇਹ ਸਿਰਫ਼ ਵਿੱਤੀ ਮਦਦ ਨਹੀਂ ਹੈ। ਅਸੀਂ ਉਨ੍ਹਾਂ ਨੂੰ ਉਸ ਉਦਯੋਗ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕਰਾਂਗੇ, ਜਿਸ ਵਿਚ ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਹੈ..."।
Get all latest content delivered to your email a few times a month.