ਤਾਜਾ ਖਬਰਾਂ
ਇਹ ਬਹੁਤ ਵੱਡੀ ਗੱਲ ਹੈ ਕਿ ਮੈਨੂੰ ਇਸ ਪੁਰਸਕਾਰ ਲਈ ਚੁਣਿਆ - ਊਸ਼ਾ ਉਥੁਪ
ਮੁੰਬਈ, 23 ਅਪ੍ਰੈਲ - ਪਦਮ ਭੂਸ਼ਣ ਪੁਰਸਕਾਰ ਮਿਲਣ 'ਤੇ ਗਾਇਕਾ ਊਸ਼ਾ ਉਥੁਪ ਦਾ ਕਹਿਣਾ ਹੈ ਕਿ ਮੈਂ ਖੁਸ਼ ਹਾਂ। ਇਹ ਮੇਰੇ ਜੀਵਨ ਦਾ ਸਭ ਤੋਂ ਵੱਡਾ ਪਲ ਹੈ । ਇਹ ਬਹੁਤ ਵੱਡੀ ਗੱਲ ਹੈ ਕਿ ਮੇਰੇ ਵਰਗੇ ਆਮ ਲੋਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।
Get all latest content delivered to your email a few times a month.