ਤਾਜਾ ਖਬਰਾਂ
ਪੰਜਾਬ ਵਿੱਚ 186 ਜੱਜਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 22 ਅਪ੍ਰੈਲ- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਵਿੱਚ 186 ਜੱਜਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ ਹਨ।
Get all latest content delivered to your email a few times a month.